ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ
ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ […]
Continue Reading