ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘਾਈ ਨਾਲ ਕੀਤੀ ਚਰਚਾ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿਆਂਗੇ-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 19 ਦਸੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ […]

Continue Reading

ਸੰਯੁਕਤ ਕਿਸਾਨ ਮੋਰਚੇ ਨੇ ਭਲਕੇ ਚੰਡੀਗੜ੍ਹ ’ਚ ਬੁਲਾਈ ਅਹਿਮ ਮੀਟਿੰਗ

ਚੰਡੀਗੜ੍ਹ 17 ਦਸੰਬਰ ,ਬੋਲੇ ਪੰਜਾਬ ਬਿਊਰੋ ; ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਭਲਕੇ 18 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਇਹ ਮੀਟਿੰਗ ਖਨੌਰੀ ਬਰਡਰ ਉਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਐਂਮਰਜੈਂਸੀ […]

Continue Reading

AAP ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਰਣਨੀਤੀ ਬਣਾਏਗੀ। ਚੋਣਾਂ ਨੂੰ ਲੈ ਕੇ ‘ਆਪ’ ਦੀ ਪਹਿਲੀ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪਾਰਟੀ ਦੇ ਕੌਮੀ […]

Continue Reading