ਮਿ੍ਤਕ ਕੰਪਿਊਟਰ ਅਧਿਆਪਕਾਂ ਦੇ ਆਸ਼ਰਤਾਂ ਨਾਲ ਵਿਤਕਰਾ ਕਿਉਂ ?
ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਤੋਂ ਵੱਡੇ ਮੰਨੇ ਜਾਂਦੇ ਸਿਖਿਆ ਵਿਭਾਗ ਚ ਕੰਮ ਕਰਦੇ 6640 ਦੇ ਕਰੀਬ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇ ਤੋਂ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਵਿਚ ਜਿੱਥੇ ਇੱਕ ਪਾਸੇ ਯੂਨੀਅਨ ਆਗੂ ਜੌਨੀ ਸਿੰਗਲਾ ਵੱਲੋਂ ਪਿਛਲੇ […]
Continue Reading