ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: ਡਾ: ਰਵਜੋਤ ਸਿੰਘ
ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ 90 ਫੀਸਦੀ ਸਬਸਿਡੀ ‘ਤੇ 200 ਪਿੰਕ ਈ-ਆਟੋ ਕਰਵਾਏ ਜਾ ਰਹੇ ਮੁਹੱਈਆ ਚੰਡੀਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ […]
Continue Reading