ਤੇਜ਼ ਰਫ਼ਤਾਰ ਪੰਜਾਬ ਰੋਡਵੇਜ ਦੀ ਬਸ ਨੇ 2 ਮਹਿਲਾਵਾਂ ਅਤੇ ਇੱਕ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ

ਜਲੰਧਰ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਵੇਰੇ-ਸਵੇਰੇ ਹੀ ਤੇਜ਼ ਰਫ਼ਤਾਰ ਪੰਜਾਬ ਰੋਡਵੇਜ ਬਸ ਚਾਲਕ ਨੇ ਪਿੰਡ ਰਾਉਵਾਲੀ ਦੇ ਮੋੜ ’ਤੇ ਕੂੜਾ ਚੁੱਗਣ ਵਾਲੀਆਂ 2 ਮਹਿਲਾਵਾਂ ਅਤੇ ਇੱਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਤਿੰਨਾਂ ਦੀ ਹਾਲਤ ਕਾਫ਼ੀ ਨਾਜ਼ੁਕ ਸੀ ਤੇ ਮੋਟਰਸਾਈਕਲ ਸਵਾਰ ਨੇ ਦਮ ਤੋੜ ਦਿੱਤਾ, ਬਾਕੀ ਗੰਭੀਰ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਪ੍ਰਾਈਵੇਟ […]

Continue Reading

ਨੌਜਵਾਨ ਦਾ ਕਤਲ ਕਰਕੇ ਫਰਾਰ ਹੋ ਰਹੇ ਹਤਿਆਰੇ ਹੋਏ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ, ਤਿੰਨ ਜ਼ਖ਼ਮੀ

ਹੋਸ਼ਿਆਰਪੁਰ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਹੋਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਚ ਕੁਝ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬੀਤੀ ਰਾਤ ਦੀ ਹੈ। ਹਮਲਾਵਰਾਂ ਨੇ ਗੜ੍ਹਦੀਵਾਲਾ ਅੱਡੇ ’ਤੇ ਸਾਰਿਆਂ ਦੇ ਸਾਹਮਣੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ […]

Continue Reading