ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਈ ਉਡਾਣਾਂ ਰੱਦ

ਅੰਮ੍ਰਿਤਸਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਸੰਘਣੀ ਧੁੰਦ ਅਤੇ ਖਰਾਬ ਮੌਸਮ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ’ਤੇ ਰਾਤ ਦੇ ਕਈ ਉਡਾਣਾਂ ਪ੍ਰਭਾਵਿਤ ਹੋਈਆਂ। ਰਾਤ ਪੌਣੇ 9 ਵਜੇ ਤੋਂ ਬਾਅਦ ਦਿੱਲੀ ਤੋਂ ਆਉਣ ਵਾਲੀਆਂ ਦੋ ਉਡਾਣਾਂ ਅਤੇ ਮੁੰਬਈ ਤੋਂ ਆਉਣ ਵਾਲੀ ਇੱਕ ਉਡਾਣ ਨੂੰ ਰੱਦ ਕਰਨਾ ਪਿਆ।ਇਸ ਤੋਂ ਇਲਾਵਾ, ਰਾਤ […]

Continue Reading

ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣਾਂ ਰੱਦ

ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣਾਂ ਰੱਦ ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਫੈਲੀ ਧੁੰਦ ਕਾਰਨ ਆਮ ਲੋਕਾਂ ਦਾ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਇਸ ਧੁੰਦ ਕਾਰਨ ਹਵਾਈ ਸਫਰ ਕਰਨ ਵਾਲੇ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ […]

Continue Reading