ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਹੋਣ ਲੱਗੀਆਂ, ਪਾਰਦਰਸ਼ੀ ਸੇਵਾਵਾਂ ਵਿੱਚ ਮਾਲ ਵਿਭਾਗ ਨੇ ਚੁੱਕੇ ਅਹਿਮ ਕਦਮ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 […]
Continue Reading