ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀ ਦੀ ਘਰਵਾਲੀ ਪਹੁੰਚੀ ਥਾਣੇ, ਲਿਖਵਾਈ ਐਫਆਈਆਰ

ਲੁਧਿਆਣਾ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਵਿੱਚ ਕਈ ਪੰਜਾਬੀ ਵੀ ਸ਼ਾਮਲ ਹਨ। ਡਿਪੋਰਟ ਹੋਏ ਪੰਜਾਬੀਆਂ ਦੇ ਘਰ ਪਹੁੰਚਣ ’ਤੇ ਕਈ ਠੱਗ ਏਜੰਟਾਂ ਖ਼ਿਲਾਫ ਮਾਮਲੇ ਦਰਜ ਹੋ ਰਹੇ ਹਨ।ਇਸੇ ਦੌਰਾਨ, ਲੁਧਿਆਣਾ ਦੇ ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਪਿੰਡ ਸਸੁਰਾਲੀ ਕਾਲੋਨੀ ਦੀ ਰਹਿਣ ਵਾਲੀ ਹਰਦੀਪ ਕੌਰ (ਪਤਨੀ ਗੁਰਵਿੰਦਰ ਸਿੰਘ) ਨੇ 5 […]

Continue Reading

ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਦੋਸਤ ਉੱਤੇ ਐਫਆਈਆਰ ਦਰਜ ਕਰਵਾਈ

ਮਾਨਸਾ, 9 ਦਸੰਬਰ,ਬੋਲੇ ਪੰਜਾਬ ਬਿਊਰੋ ;ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਮਨਜਿੰਦਰ ਸਿੰਘ ਦੇ ਖਿਲਾਫ ਥਾਣਾ ਸਦਰ ਮਾਨਸਾ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ, ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ “The Real Reason Why Legend Died” ਕਿਤਾਬ ਲਿਖਣ ਵਾਲੇ ਮਨਜਿੰਦਰ ਸਿੰਘ ’ਤੇ ਮੂਸੇਵਾਲਾ ਦੇ ਜੀਵਨ ਨਾਲ ਜੁੜੇ ਗਲਤ ਤੱਥ ਛਾਪਣ ਦੇ ਦੋਸ਼ […]

Continue Reading