ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਐਫਆਈਆਰ ਦਰਜ
ਨਵੀਂ ਦਿੱਲੀ, 28 ਮਾਰਚ,ਬੋਲੇ ਪੰਜਾਬ ਬਿਊਰੋ :ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ ਪਬਲਿਕ ਪ੍ਰਾਪਰਟੀ ਐਕਟ (ਪੀਪੀਏ) ਦੀ ਕਥਿਤ ਉਲੰਘਣਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਨੇ ਰਾਉਸ ਐਵੇਨਿਊ ਕੋਰਟ ਵਿੱਚ ਇੱਕ ਰਿਪੋਰਟ ਦਾਇਰ ਕੀਤੀ ਅਤੇ ਦੱਸਿਆ ਕਿ ਇੱਕ […]
Continue Reading