ਪੰਜਾਬ ਪੁਲਿਸ ਵੱਲੋਂ ਨਸ਼ੇ ਸਣੇ ਔਰਤ ਗ੍ਰਿਫ਼ਤਾਰ

ਗੜ੍ਹਸ਼ੰਕਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਥਾਣਾ ਗੜ੍ਹਸ਼ੰਕਰ ਪੁਲਿਸ ਨੇ ਉੱਤਰ ਪ੍ਰਦੇਸ਼ ਦੀ ਇੱਕ ਮਹਿਲਾ ਤੋਂ 2 ਕਿਲੋ 306 ਗ੍ਰਾਮ ਅਫ਼ੀਮ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਦਰਜ ਮਾਮਲੇ ਅਨੁਸਾਰ, ਇੰਸਪੈਕਟਰ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਦਿਨੋਵਾਲ-ਪਨਾਮ ਨਹਿਰ ਦੇ ਕੰਢੇ ਜਾ ਰਹੀ ਇੱਕ ਮਹਿਲਾ ਨੂੰ ਰੋਕ ਕੇ ਪੁੱਛਗਿੱਛ ਕੀਤੀ। ਉਕਤ ਮਹਿਲਾ ਨੇ ਆਪਣਾ […]

Continue Reading