ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ
ਚੰਡੀਗੜ੍ਹ/ ਦੀਨਾਨਗਰ/ਗੁਰਦਾਸਪੁਰ, 22 ਮਾਰਚ ,ਬੋਲੇ ਪੰਜਾਬ ਬਿਊਰੋ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਸੂਬੇ ਵਿੱਚ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਗਾਤਾਰ ਜਾਰੀ ਹਨ। ਇਨ੍ਹਾਂ ਹੀ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ (ਦੀਨਾਨਗਰ) ਦੀ ਕਾਇਆ ਕਲਪ ਕੀਤੀ ਜਾਵੇਗੀ। […]
Continue Reading