ਬਠਿੰਡਾ ਵਿਖੇ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ
ਬਠਿੰਡਾ, 20 ਜਨਵਰੀ,ਬਠਿੰਡਾ ਵਿੱਚ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਝੜਪ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਰਾਮਪੁਰਾ ਫੂਲ ਦੇ ਪਿੰਡ ਜੀਊਂਦ ਵਿੱਚ ਪੁਲਿਸ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਦੇ ਵਿਚਕਾਰ ਟਕਰਾਅ ਹੋ ਗਿਆ। ਇਸ ਦੌਰਾਨ ਡੀ.ਐਸ.ਪੀ. ਰਾਹੁਲ ਭਾਰਦਵਾਜ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ […]
Continue Reading