ਮਾਨ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਕੇ ਆਪਣਾ ਪੰਜਾਬ ਤੇ ਕਿਸਾਨ ਵਿਰੋਧੀ ਚਿਹਰਾ ਲਿਆਂਦਾ ਸਾਹਮਣੇ

ਚੰਡੀਗੜ੍ਹ 21 ਮਾਰਚ ,ਬੋਲੇ ਪੰਜਾਬ ਬਿਊਰੋ : ਵਿਸਵਾਤ ਘਾਤ ਦਾ ਜਵਾਬ ਦੇਣਗੇ ਕਿਸਾਨ। ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬੇ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਜੀਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਚੈਅਰਮੈਨ ਸੁਰਜੀਤ ਸਿੰਘ ਫੂਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਪੰਜਾਬ ਵਿੱਚ ਬਣੀ ਹੋਈ ਸਮੁੱਚੀ ਰਾਜਨੀਤਕ ਹਾਲਾਤ ਦਾ ਜਾਇਜ਼ਾ ਲਿਆ ਗਿਆ। […]

Continue Reading