ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼
ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਨੂੰ ਕੀਤਾ ਲੋਕ ਅਰਪਣ ਚੰਡੀਗੜ੍ਹ, 19 ਦਸੰਬਰ,ਬੋਲੇ ਪੰਜਾਬ ਬਿਊਰੋ : ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗੋਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ ਕੋਲੋਂ ਰਿਲੀਜ਼ […]
Continue Reading