ਸੁਨਾਮ ‘ਚ ਵਿਅਕਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਖਾਧਾ ਜ਼ਹਿਰ, ਦੋਵਾਂ ਦੀ ਮੌਤ, ਸੱਤ ਲੋਕਾਂ ‘ਤੇ ਕੇਸ ਦਰਜ

ਸੁਨਾਮ, 20 ਮਾਰਚ,ਬੋਲੇ ਪੰਜਾਬ ਬਿਊਰੋ ;ਸੁਨਾਮ ਊਧਮ ਸਿੰਘ ਵਾਲਾ ‘ਚ ਇਕ ਵਿਅਕਤੀ ਅਤੇ ਉਸ ਦੀ ਪ੍ਰੇਮਿਕਾ ਨੇ ਮਿਲ ਕੇ ਖੁਦਕੁਸ਼ੀ ਕਰ ਲਈ। ਦੋਵਾਂ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਛਾਣ ਗਗਨਦੀਪ ਗੋਇਲ (32) ਅਤੇ ਕੋਮਲ ਗਰਗ (23) ਵਜੋਂ ਹੋਈ ਹੈ। ਗਗਨਦੀਪ ਗੋਇਲ ਨੇ ਮਰਨ ਤੋਂ ਪਹਿਲਾਂ ਇਕ ਨੋਟ ਵੀ […]

Continue Reading

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਲਈ ਆਏ ਸ਼ਰਧਾਲੂਆਂ ਨੇ ਹੋਟਲ ‘ਚ ਪੀਤੀ ਸ਼ਰਾਬ, ਕੇਸ ਦਰਜ

ਕਟੜਾ, 18 ਮਾਰਚ, ਬੋਲੇ ਪੰਜਾਬ ਬਿਊਰੋ :ਕਟੜਾ ਦੇ ਇੱਕ ਮਸ਼ਹੂਰ ਹੋਟਲ ਵਿੱਚ ਸ਼ਰਾਬ ਪੀਣ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ।ਬੀਤੇ ਦਿਨੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਲਈ ਆਏ ਕੁਝ ਸ਼ਰਧਾਲੂਆਂ ਨੇ ਹੋਟਲ ਵਿੱਚ ਸ਼ਰਾਬ ਪੀਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ, ਜਿਸ ਕਾਰਨ ਵਿਵਾਦ ਖੜ੍ਹਾ ਹੋ ਗਿਆ। ਇਨ੍ਹਾਂ ਵਿੱਚ ਸੋਸ਼ਲ ਮੀਡੀਆ […]

Continue Reading

ਕਪੂਰਥਲਾ ‘ਚ ਕਰਿਆਨਾ ਵਪਾਰੀ ਨੇ ਪੈਸੇ ਦੁਗਣੇ ਕਰਨ ਦਾ ਲਾਲਚ ਦੇ ਕੇ 35 ਲੱਖ ਰੁਪਏ ਠੱਗੇ, ਕੇਸ ਦਰਜ

ਕਪੂਰਥਲਾ, 6 ਮਾਰਚ, ਬੋਲੇ ਪੰਜਾਬ ਬਿਊਰੋ ਕਪੂਰਥਲਾ ਵਿੱਚ ਇੱਕ ਕਰਿਆਨਾ ਵਪਾਰੀ ਵੱਲੋਂ ਪੈਸੇ ਦੋਗੁਣਾ ਕਰਨ ਦਾ ਲਾਲਚ ਦੇ ਕੇ 35 ਲੱਖ ਰੁਪਏ ਦੀ ਠਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਸ਼ਿਕਾਇਤ ’ਤੇ ਥਾਣਾ ਸਦਰ ਵਿੱਚ ਦੋ ਮੁਲਜ਼ਮਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ, ਪਰ ਹਾਲੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।ਜਾਂਚ ਅਧਿਕਾਰੀ ਏਐਸਆਈ […]

Continue Reading

ਪੰਜਾਬ ‘ਚ ਇੱਕ ਹੋਰ ਟ੍ਰੈਵਲ ਏਜੰਟ ਖਿਲਾਫ਼ ਕੇਸ ਦਰਜ

ਅੰਮ੍ਰਿਤਸਰ, 20 ਫਰਵਰੀ,ਬੋਲੇ ਪੰਜਾਬ ਬਿਊਰੋ:ਅਮਰੀਕਾ ਤੋਂ ਭਾਰਤੀ ਨਾਗਰਿਕਾਂ ਦੇ ਡਿਪੋਰਟ ਹੋਣ ਤੋਂ ਬਾਅਦ ਅੰਮ੍ਰਿਤਸਰ ’ਚ ਇੱਕ ਹੋਰ ਟ੍ਰੈਵਲ ਏਜੰਟ ਖਿਲਾਫ਼ ਕਾਰਵਾਈ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਹੋਰ ਟ੍ਰੈਵਲ ਏਜੰਟ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮਹਿਤਾ ਦਾ ਨਿਵਾਸੀ ਹਰਪ੍ਰੀਤ ਸਿੰਘ, ਜੋ ਹਾਲ ਹੀ […]

Continue Reading

ਪਤੀ ਦੇ 26 ਲੱਖ ਲਗਵਾ ਕੇ ਵੀ ਪਤਨੀ ਨੇ ਨਹੀਂ ਬੁਲਾਇਆ ਕੈਨੇਡਾ, ਕੇਸ ਦਰਜ

ਬਠਿੰਡਾ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ ; ਵਿਆਹ ਤੋਂ ਬਾਅਦ ਪਤੀ ਨੂੰ ਵਿਦੇਸ਼ ਬੁਲਾਉਣ ਦਾ ਸੁਪਨਾ ਵਿਖਾ ਕੇ ਠੱਗੀ ਮਾਰਨ ਵਾਲੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਸਿਵਲ ਲਾਈਨ ਵਿੱਚ ਦਰਜ ਹੋਇਆ, ਜਿੱਥੇ ਇੱਕ ਕੁੜੀ ’ਤੇ ਆਪਣੇ ਹੀ ਪਤੀ ਨਾਲ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਗਏ ਹਨ।ਫਾਜ਼ਿਲਕਾ ਦੇ ਚੱਕ ਖੀਵਾ […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਦੋ ਹੋਰ ਵਿਅਕਤੀਆਂ ਨੇ ਟ੍ਰੈਵਲ ਏਜੰਟਾਂ ’ਤੇ ਕਰਵਾਏ ਕੇਸ ਦਰਜ

ਅੰਮ੍ਰਿਤਸਰ, 12 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ 30 ਲੋਕ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਟ੍ਰੈਵਲ ਏਜੰਟਾਂ ’ਤੇ ਕੇਸ ਦਰਜ ਕਰਨ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਮੋਹਾਲੀ ’ਚ ਅੱਠ ਟ੍ਰੈਵਲ ਏਜੰਟਾਂ ’ਤੇ ਕੇਸ ਦਰਜ ਹੋਣ ਤੋਂ ਇਕ ਦਿਨ ਬਾਅਦ ਸੂਬੇ ਭਰ ’ਚ ਪ੍ਰਸ਼ਾਸਨ ਤੇ ਪੁਲਿਸ ਸਰਗਰਮ ਹੋ ਗਏ ਹਨ। ਇਸੇ ਪੜਾਅ ’ਚ ਤਰਨਤਾਰਨ […]

Continue Reading

ਪਾਵਰਕਾਮ ਅਧਿਕਾਰੀਆਂ ਨਾਲ ਹੱਥੋਪਾਈ ਕਰਨ ਵਾਲੇ 14 ਵਿਅਕਤੀਆਂ ‘ਤੇ ਕੇਸ ਦਰਜ

ਲੁਧਿਆਣਾ, 31 ਜਨਵਰੀ, ਬੋਲੇ ਪੰਜਾਬ ਬਿਊਰੋ :ਪਾਵਰਕਾਮ ਅਧਿਕਾਰੀਆਂ ਨਾਲ ਹੱਥੋਪਾਈ ਕਰਨ ਦੀ ਖ਼ਬਰ ਮਿਲੀ ਹੈ।ਬੀਤੇ ਦਿਨੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਫ਼ਿਰੋਜ਼ਪੁਰ ਸਥਿਤ ਦਫ਼ਤਰ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਪਾਵਰਕਾਮ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਅਤੇ ਹੋਰ ਅਧਿਕਾਰੀਆਂ ਨਾਲ ਬਦਸਲੂਕੀ ਅਤੇ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਗਈ।ਇਸ ਦੇ ਚਲਦੇ ਹੁਣ 14 ਮੁਲਜ਼ਮਾਂ ਸਮੇਤ […]

Continue Reading

ਜਲੰਧਰ : ਸਰਪੰਚ ਦੀ ਦੁਕਾਨ ‘ਚ ਚੋਰੀ, ਆਪ ਤੇ ਕਾਂਗਰਸ ਆਗੂਆਂ ‘ਤੇ ਲੱਗੇ ਇਲਜ਼ਾਮ, ਕੇਸ ਦਰਜ

ਜਲੰਧਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਨੇਤਾਵਾਂ ’ਤੇ ਚੋਰੀ ਦਾ ਦੋਸ਼ ਲੱਗਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕੇਸ ਵੀ ਦਰਜ ਕਰ ਲਿਆ ਹੈ। ਜਲੰਧਰ ਦੇਹਾਤੀ ਦੇ ਨਕੋਦਰ ਖੇਤਰ ਵਿੱਚ ਆਪ ਦੇ ਮੌਜੂਦਾ ਸਰਪੰਚ ਦੀ ਦੁਕਾਨ ਵਿੱਚ ਚੋਰੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸ ਦੇ ਨਕੋਦਰ ਬਲਾਕ […]

Continue Reading

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਮਾਰੀ ਠੱਗੀ, ਕੇਸ ਦਰਜ

ਲੁਧਿਆਣਾ, 8 ਜਨਵਰੀ,ਬੋਲੇ ਪੰਜਾਬ ਬਿਊਰੋ ;ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਖਿਲਾਫ਼ ਥਾਣਾ ਮਾਡਲ ਟਾਊਨ ਪੁਲਿਸ ਵੱਲੋਂ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਪਿੰਡ ਗੋਬਿੰਦਗੜ੍ਹ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਦੇ ਬਿਆਨ ’ਤੇ ਪਿੰਡ ਭੱਠਾ ਧੂਆ ਦੇ ਰਹਿਣ ਵਾਲੇ ਗੁਰਵਿੰਦਰਪਾਲ […]

Continue Reading

ਲੁਧਿਆਣਾ : ਸਾਬਕਾ ਕੌਂਸਲਰ ਤੇ ਭਾਜਪਾ ਆਗੂ ’ਤੇ ਕੇਸ ਦਰਜ

ਲੁਧਿਆਣਾ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਸਾਬਕਾ ਕੌਂਸਲਰ ਤੇ ਭਾਜਪਾ ਆਗੂ ਗੁਰਦੀਪ ਸਿੰਘ ਨੀਟੂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 2 ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਾਰਡ ਨੰਬਰ 75 ਤੋਂ ਭਾਜਪਾ ਉਮੀਦਵਾਰ ਗੁਰਮੀਤ ਕੌਰ ਦਾ ਪਤੀ ਗੁਰਦੀਪ ਸਿੰਘ ਨੀਟੂ ਜੋ ਸਾਬਕਾ ਕੌਂਸਲਰ ਹੈ।ਦੋਸ਼ ਹੈ ਕਿ ਦੇਰ ਸ਼ਾਮ ਬੰਦ ਹੋਣ […]

Continue Reading