ਕੇਂਦਰੀ ਜੇਲ੍ਹ ਕਪੂਰਥਲਾ ਦੇ ਕੈਦੀ ਦੀ ਵਿਗੜੀ ਸਿਹਤ, ਮੌਤ
ਕੇਂਦਰੀ ਜੇਲ੍ਹ ਕਪੂਰਥਲਾ ਦੇ ਕੈਦੀ ਦੀ ਵਿਗੜੀ ਸਿਹਤ, ਮੌਤ ਕਪੂਰਥਲਾ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਜੇਲ੍ਹ ਵਿਚ ਇਕ ਕੈਦੀ ਦੀ ਸਿਹਤ ਖ਼ਰਾਬ ਹੋਣ ‘ਤੇ ਜਦੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸਿਧਾਰਥ ਬਿੰਦਰਾ ਨੇ ਦੱਸਿਆ ਕਿ ਕਰਨਪਾਲ ਗੋਇਲ ਪੁੱਤਰ ਸਰੂਪ ਚੰਦ […]
Continue Reading