ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜੀ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ 6 ਫਰਵਰੀ ,ਬੋਲੇ ਪੰਜਾਬ ਬਿਊਰੋ : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਸਰਦਾਰ ਕੁਲਤਾਰ ਸਿੰਘ ਸੰਧਵਾ ਜੀ  ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ […]

Continue Reading