ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ
ਚੰਡੀਗੜ੍ਹ/ ਬਟਾਲਾ, 20 ਮਾਰਚ, ਬੋਲੇ ਪੰਜਾਬ ਬਿਊਰੋ : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ, ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ […]
Continue Reading