ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ
ਚੰਡੀਗੜ, 20 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਲਈ 5ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓਐਸਸੀਸੀ) ਦੀ ਮੀਟਿੰਗ ਵੀਰਵਾਰ ਨੂੰ ਚੰਡੀਗੜ ਦੇ ਹੋਟਲ ਹਯਾਤ ਰੀਜੈਂਸੀ ਵਿਖੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸੁਰੱਖਿਆ , ਐਸ.ਐਸ. ਸ੍ਰੀਵਾਸਤਵ, ਜੋ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਨ , ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ […]
Continue Reading