ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਮਿਡ ਡੇ ਮੀਲ ਮੁਲਾਜ਼ਮਾਂ ਵੱਲੋਂ 4 ਦਸੰਬਰ ਤੋਂ ਸਿੱਖਿਆ ਵਿਭਾਗ ਦਾ ਕੰਮ ਠੱਪ ਦਾ ਐਲਾਨ
4 ਦਸੰਬਰ ਨੂੰ ਜ਼ਿਲ੍ਹਾ ਦਫਤਰ ਅਤੇ 5 ਦਸੰਬਰ ਨੂੰ ਡੀ.ਜੀ.ਐਸ ਈ ਦਫਤਰ ਦਾ ਘਿਰਾੳ ਕਰਕੇ ਚੰਡੀਗੜ੍ਹ ਵੱਲ ਮਾਰਚ ਦਾ ਐਲਾਨ ਡੀ ਜੀ ਐਸ ਦੀ ਦਫ਼ਤਰ ਦੇ ਬਾਹਰ ਪੱਕਾ ਧਰਨਾ ਛੇਵੇਂ ਦਿਨ ਵੀ ਜਾਰੀ ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਦੇ ਲਿਖਤੀ ਹੁਕਮਾਂ ਦੇ ਬਾਵਜੂਦ ਮੰਗਾਂ ਹੱਲ ਕਰਨ ਤੋਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਵੱਟ ਰਿਹਾ […]
Continue Reading