ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਖ਼ਾਸ ਮੁਲਾਕਾਤ
ਚੰਡੀਗੜ੍ਹ ,27 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਵੇਖਣ ਆਏ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ, ਗੜ੍ਹਸ਼ੰਕਰ (ਹੁਸ਼ਿਆਰਪੁਰ) ਦੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਸਪੀਕਰ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਵਿਧਾਨ ਸਭਾ ਅਤੇ […]
Continue Reading