ਫਿਰੌਤੀ ਮੰਗਣ ਤੋਂ ਬਾਅਦ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ
ਤਰਨਤਾਰਨ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਥਾਣਾ ਗੋਇੰਦਵਾਲ ਦੇ ਕਸਬਾ ਫਤਿਹਾਬਾਦ ਵਿੱਚ ਬੀਤੀ ਰਾਤ ਇੱਕ ਇਲੈਕਟ੍ਰੋਨਿਕਸ ਸ਼ੋਅਰੂਮ ਅਤੇ ਕਰਿਆਨੇ ਦੀ ਦੁਕਾਨ ਦੇ ਬਾਹਰ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਬਾਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇੱਕ ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਸ਼ੋਅਰੂਮ ਦੇ ਦਰਵਾਜ਼ੇ ‘ਤੇ ਗੋਲੀਆਂ ਚਲਾਉਂਦੇ ਨਜ਼ਰ […]
Continue Reading