20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ Vigilance Bureau ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 3 ਅਪ੍ਰੈਲ ਬੋਲੇ ਪੰਜਾਬ ਬਿਊਰੋ :  ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਨੂੰ ਜਾਰੀ ਰੱਖਦੇ ਹੋਏ, Punjab Vigilance Bureau ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ […]

Continue Reading

ਸਕੂਲ ਅਧਿਆਪਕ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਜੁਰਮ ਤਹਿਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮੋਗਾ 16 ਜਨਵਰੀ ,ਬੋਲੇ ਪੰਜਾਬ ਬਿਊਰੋ : ਮੋਗਾ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਵਿਦਿਆਰਥਣਾਂ ਨੂੰ ਸ਼ਿਕਾਇਤ ਕਰਨ ‘ਤੇ ਧਮਕੀਆਂ ਦੇ ਰਿਹਾ ਸੀ। ਮੁਲਜ਼ਮ ਅਧਿਆਪਕ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।ਮਾਮਲਾ ਥਾਣਾ […]

Continue Reading

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 16 ਜਨਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ  ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। […]

Continue Reading

ਪੰਜਾਬ ਪੁਲਸ ਦਾ ਮੁਲਾਜ਼ਮ 14 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਸ ਦਾ ਮੁਲਾਜ਼ਮ 14 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਅੰਮ੍ਰਿਤਸਰ, 19 ਨਵੰਬਰ,ਬੋਲੇ ਪੰਜਾਬ ਬਿਊਰੋ ; 14 ਕਰੋੜ ਰੁਪਏ ਦੀ ਹੈਰੋਇਨ (2 ਕਿਲੋ) ਸਮੇਤ ਸੀ ਡਿਵੀਜ਼ਨ ਦੀ ਪੁਲੀਸ ਨੇ ਪੁਲਿਸ ਮੁਲਾਜ਼ਮ ਨੂੰ ਹੀ ਗ੍ਰਿਫ਼ਤਾਰ ਕੀਤਾ ਹੈ। ਮੁਲਾਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਲਵ ਵਜੋਂ ਹੋਈ ਹੈ। ਮੁਲਜ਼ਮ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ […]

Continue Reading

ਕੈਨੇਡਾ ‘ਚ ਅਰਸ਼ਦੀਪ ਡੱਲਾ ਤੇ ਗੁਰਜੰਟ ਸਿੰਘ ਉਰਫ ਜੰਟਾ ਗ੍ਰਿਫ਼ਤਾਰ

ਕੈਨੇਡਾ ‘ਚ ਅਰਸ਼ਦੀਪ ਡੱਲਾ ਤੇ ਗੁਰਜੰਟ ਸਿੰਘ ਉਰਫ ਜੰਟਾ ਗ੍ਰਿਫ਼ਤਾਰ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ ਉਸ ਦਾ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ […]

Continue Reading