ਚਾਰ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 28 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਪੁਲਿਸ ਯਾਦਵ ਨੇ ਦਿੱਤੀ।ਜਾਣਕਾਰੀ ਅਨੁਸਾਰ ਜਿਮ ਟ੍ਰੇਨਰ ਗੁਰਪ੍ਰੀਤ […]

Continue Reading