ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ ਰਹੇ। […]
Continue Reading