ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਜਾਣਗੇ ਅਮਰੀਕਾ
ਨਵੀਂ ਦਿੱਲੀ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾ ਅਮਰੀਕਾ ਫੇਰੀ 12 ਫ਼ਰਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਦੌਰਾਨ ਉਹ ਨਵੇਂ ਬਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ ਅਤੇ ਕਈ ਵਿਸ਼ਿਆਂ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇਸ ਮਾਮਲੇ ਨਾਲ ਸਬੰਧਤ ਵਿਅਕਤੀਆਂ ਨੇ ਦਿਤੀ। ਯੋਜਨਾ ਅਨੁਸਾਰ ਮੋਦੀ ਪੈਰਿਸ ਦੀ ਦੋ ਦਿਨਾਂ […]
Continue Reading