ਨਵਾਂਸ਼ਹਿਰ : ਨਸ਼ਿਆਂ ਵਿਰੁੱਧ ਪੋਸਟਰ ਲਗਾ ਰਹੀ ਮਹਿਲਾ ਸਰਪੰਚ ‘ਤੇ ਜਾਨਲੇਵਾ ਹਮਲਾ

ਨਵਾਂਸ਼ਹਿਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਵਾਂਸ਼ਹਿਰ ਦੇ ਪਿੰਡ ਮਜਾਰਾ ਨੌ ਆਬਾਦ ਵਿੱਚ ਨਸ਼ਿਆਂ ਦੇ ਖਿਲਾਫ਼ ਆਵਾਜ਼ ਚੁੱਕਣੀ ਇੱਕ ਸਰਪੰਚ ਮਹਿਲਾ ਨੂੰ ਮਹਿੰਗੀ ਪੈ ਗਈ। ਸਰਕਾਰ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਜਾਣਕਾਰੀ ਲਈ ਪਿੰਡਾਂ ਵਿੱਚ ਵੱਟਸਐਪ ਨੰਬਰ ਵਾਲੇ ਪੋਸਟਰ ਲਗਾਉਣ ਦੀ ਮੁਹਿੰਮ ਚਲ ਰਹੀ ਸੀ। ਇਸੀ ਦੌਰਾਨ, ਜਦੋਂ ਪਿੰਡ ਦੀ ਸਰਪੰਚ ਪ੍ਰਵੀਨ ਨਸ਼ਿਆਂ ਵਿਰੁੱਧ ਪੋਸਟਰ […]

Continue Reading

ਸੈਫ ਅਲੀ ਖ਼ਾਨ ‘ਤੇ ਜਾਨਲੇਵਾ ਹਮਲਾ

ਮੁੰਬਈ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਮਸ਼ਹੂਰ ਬਾਲੀਵੁੱਡ ਐਕਟਰ ਸੈਫ ਅਲੀ ਖਾਨ ਉੱਤੇ ਬੁੱਧਵਾਰ ਦੇਰ ਰਾਤ ਉਹਨਾਂ ਦੇ ਹੀ ਘਰ ਵਿੱਚ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਉਹਨਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਉਹਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਅੱਧੀ […]

Continue Reading

ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਕਾਲਜ ਜਾ ਰਹੇ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ, 12 ਖਿਲਾਫ ਪਰਚਾ ਦਰਜ

ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਕਾਲਜ ਜਾ ਰਹੇ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ, 12 ਖਿਲਾਫ ਪਰਚਾ ਦਰਜ ਜਗਰਾਓਂ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਜਗਰਾਉਂ ਦੇ ਗੁਰਦੁਆਰਾ ਗੁਰੂਸਰ ਵਿਖੇ ਮੱਥਾ ਟੇਕ ਕੇ ਕਾਲਜ ਜਾ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਰਸਤੇ ‘ਚ ਕੁਝ ਨੌਜਵਾਨਾਂ ਨੇ ਘੇਰ ਲਿਆ, ਜਿਨ੍ਹਾਂ ‘ਤੇ ਹਮਲਾ ਕਰ ਦਿੱਤਾ। ਰੌਲਾ ਪਾਉਣ ‘ਤੇ ਮੁਲਜ਼ਮ […]

Continue Reading