ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ
ਚੰਡੀਗੜ, 2 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]
Continue Reading