ਲੁਧਿਆਣਾ : ਕਾਰਬਨ ਡਾਈਆਕਸਾਈਡ ਨਾਲ ਭਰਿਆ ਟਰੱਕ ਹਾਦਸਾਗ੍ਰਸਤ, ਗੈਸ ਲੀਕ ਹੋਣ ਕਾਰਨ ਆਵਾਜਾਈ ਰੋਕੀ
ਲੁਧਿਆਣਾ, 29 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਭਾਰਤ ਨਗਰ ਚੌਕ ਫਲਾਈਓਵਰ ‘ਤੇ ਇੱਕ ਟੈਂਕਰ ਪਲਟ ਗਿਆ। ਇਹ ਟੈਂਕਰ ਕਾਰਬਨ ਡਾਈਆਕਸਾਈਡ ਗੈਸ ਨਾਲ ਭਰਿਆ ਹੋਇਆ ਸੀ। ਹਾਦਸਾ ਦੇਰ ਰਾਤ 2 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ।ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਇਹਤਿਆਤ ਵਜੋਂ ਸੜਕ ‘ਤੇ ਆਵਾਜਾਈ ਰੋਕ ਦਿੱਤੀ ਗਈ। […]
Continue Reading