ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਬਰਾਮਦ

ਭਿਖੀਵਿੰਡ, 10 ਜਨਵਰੀ,ਬੋਲੇ ਪੰਜਾਬ ਬਿਊਰੋ :ਪੁਲਿਸ ਅਤੇ ਬੀਐਸਐਫ ਵੱਲੋਂ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਕਲਸੀਆ ਦੇ ਖੇਤਾਂ ‘ਚੋਂ ਚੀਨ ਵਿੱਚ ਬਣਿਆ ਇੱਕ ਡੀਜੀਆਈ ਏਅਰ 3ਐਸ ਪੀਏਕੇ ਡਰੋਨ ਬਰਾਮਦ ਕੀਤਾ ਗਿਆ।ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਖਾਲੜਾ ਪੁਲਿਸ […]

Continue Reading

ਪੰਜਾਬ ਪੁਲਿਸ ਨੇ ਪਾਕਿ-ਸਮਰਥਿਤ ਅੱਤਵਾਦੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲਾ ਟਾਲਿਆ

ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰੇਨੇਡ, 3 ਪਿਸਤੌਲਾਂ ਅਤੇ ਇੱਕ ਡਰੋਨ ਬਰਾਮਦ ਚਾਰ ਗ੍ਰਿਫਤਾਰ ਵਿਅਕਤੀ ਪਾਕਿ ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਲਾਲ ਦੁਆਰਾ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਹਨ: ਡੀਜੀਪੀ ਗੌਰਵ ਯਾਦਵ ਬਟਾਲਾ ‘ਚ ਪੁਲਿਸ ਅਧਿਕਾਰੀ ਦੀ ਰਿਹਾਇਸ਼ ‘ਤੇ ਹਮਲੇ ਦੇ ਮਾਮਲੇ ‘ਚ […]

Continue Reading

ਪੰਜਾਬ ਪੁਲਸ ਤੇ ਬੀਐੱਸਐੱਫ ਵੱਲੋਂ ਹੈਰੋਇਨ ਤੇ 2 ਡਰੋਨ ਬਰਾਮਦ

ਤਰਨ ਤਾਰਨ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਬਦਮਾਸ਼ਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੇ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ।ਸਰਹੱਦ ਪਾਰੋਂ ਤਸਕਰੀ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਅਪਰੇਸ਼ਨ ਦੌਰਾਨ […]

Continue Reading

ਸਰਹੱਦ ਤੋਂ ਡਰੋਨ ਬਰਾਮਦ

ਸਰਹੱਦ ਤੋਂ ਡਰੋਨ ਬਰਾਮਦ ਭਿਖੀਵਿੰਡ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਵੱਲੋਂ ਪੰਜਾਬ ਦੀ ਸਰਹੱਦ ਉੁਤੇ ਡਰੋਨ ਭੇਜਣ ਦੀਆਂ ਗਤੀਵੀਧੀਆਂ ਜਾਰੀ ਹਨ।ਬੀਤੀ ਸ਼ਾਮ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਸਾਂਝੀ ਭਾਲ ਮੁਹਿੰਮ ਦੌਰਾਨ ਇੱਕ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਅਤੇ ਬੀ.ਐਸ.ਐਫ  ਸਿੰਘਪੁਰਾ (ਭਿਖੀਵਿੰਡ) ਦੇ ਸੁਰੱਖਿਆ ਮੁਲਾਜ਼ਮਾਂ ਨੂੰ ਪਿੰਡ ਮਾੜੀ ਮੇਘਾ ’ਚ ਸਰ ਸਿੰਘ ਦੇ ਖੇਤਾਂ ਵਿਚੋਂ ਇੱਕ ਛੋਟਾ ਡਰੋਨ ਪਿਆ ਮਿਲਿਆ। ਇਸ ਸਬੰਧੀ ਪੁਲਿਸ ਅਤੇ ਬੀਐਸਐਫ਼ ਵਲੋਂ ਡਰੋਨ […]

Continue Reading