ਮੋਗਾ : ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਗ੍ਰਿਫਤਾਰ
ਮੋਗਾ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲੀਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਥਾਣਾ ਫਤਿਹਗੜ੍ਹ ਪੰਜਤੂਰ ਦੀ ਪੁਲੀਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਉਨ੍ਹਾਂ ਦੱਸਿਆ ਕਿ ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਇਕਬਾਲ ਹੁਸੈਨ ਪੁਲਸ […]
Continue Reading