ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ […]
Continue Reading