ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਦੋ ਕਰਮਚਾਰੀ ਜ਼ਿੰਦਾ ਜਲੇ
ਪਾਣੀਪਤ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਪਾਣੀਪਤ ਵਿੱਚ ਬੀਤੀ ਰਾਤ ਇਕ ਧਾਗਾ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਫੈਕਟਰੀ ਦੇ ਦੋ ਕਰਮਚਾਰੀ ਜ਼ਿੰਦਾ ਸੜ ਗਏ, ਜਦੋਂਕਿ ਤਿੰਨ ਦੀ ਹਾਲਤ ਨਾਜ਼ੁਕ ਹੈ। ਤੁਰੰਤ ਜ਼ਖ਼ਮੀ ਕਰਮਚਾਰੀਆਂ ਨੂੰ ਪਾਣੀਪਤ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਦੋ ਦੀ ਹਾਲਤ ਵਧੇਰੇ ਗੰਭੀਰ ਹੋਣ ਕਾਰਨ ਉਨ੍ਹਾਂ […]
Continue Reading