ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਦੋ ਨਵੇਂ ਡਾਇਰੈਕਟਰ ਮਿਲੇ
ਚੰਡੀਗੜ੍ਹ, 25 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੇ ਕੁਮਾਰ ਸਿਨਹਾ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਰਾਜਪਾਲ ਨੇ ਹੀਰਾ ਲਾਲ ਗੋਇਲ ਪੁੱਤਰ ਲਛਮਣ ਦਾਸ ਵਾਸੀ ਪਟਿਆਲਾ ਨੂੰ ਡਾਇਰੈਕਟਰ ਕਮਰਸ਼ੀਅਲ ਅਤੇ ਇੰਦਰਪਾਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਜਲੰਧਰ ਨੂੰ ਡਾਇਰੈਕਟਰ ਵੰਡ ਨਿਯੁਕਤ ਕੀਤਾ ਹੈ। […]
Continue Reading