SGPC ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ, ਲਾਈ ਧਾਰਮਿਕ ਸਜ਼ਾ

ਅੰਮ੍ਰਿਤਸਰ 25 ਦਸੰਬਰ ,ਬੋਲੇ ਪੰਜਾਬ ਬਿਊਰੋ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। […]

Continue Reading

ਸੁਖਬੀਰ ਬਾਦਲ ਤੇ ਅਕਾਲੀ ਆਗੂਆਂ ਨੇ ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੀ ਅਰਦਾਸ

ਅੰਮ੍ਰਿਤਸਰ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੇ ਅੱਜ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਧਾਰਮਿਕ ਤਨਖਾਹ ਭੁਗਤਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਅਰਦਾਸ ਕਰਵਾਈ।ਇਸ ਉਪਰੰਤ ਅਕਾਲੀ ਆਗੂ ਦਲਜੀਤ ਸਿੰਘ […]

Continue Reading

ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਪਹੁੰਚੇ ਸ੍ਰੀ ਦਮਦਮਾ ਸਾਹਿਬ

ਤਲਵੰਡੀ ਸਾਬੋ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਸਖਤ ਸੁਰੱਖਿਆ ਪਹਿਰੇ ਹੇਠ ਸੁਖਬੀਰ ਬਾਦਲ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਗਲ ‘ਚ ਤਖ਼ਤੀ ਪਾ ਕੇ ਪਹਿਰੇਦਾਰ ਵਜੋਂ ਸੇਵਾ ਨਿਭਾਈ ।ਜ਼ਿਕਰਯੋਗ ਹੈ ਕਿ ਡੇਰਾ ਸੱਚਾ […]

Continue Reading

ਸਿੱਖ ਕੌਮ ਦੇ ਕਈ ਆਗੂਆਂ ਨੂੰ ਮਿਲ ਚੁੱਕੀ ਹੈ ਧਾਰਮਿਕ ਸਜ਼ਾ 

ਚੰਡੀਗੜ੍ਹ, 2 ਦਸੰਬਰ ,ਬੋਲੇ ਪੰਜਾਬ ਬਿਊਰੋ : ਸਿੱਖ ਇਤਿਹਾਸ ਵਿੱਚ ਸੁਖਬੀਰ ਬਾਦਲ ਪਹਿਲੇ ਅਜਿਹੇ ਆਗੂ ਨਹੀਂ ਹਨ, ਜਿਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਨੇਤਾਵਾਂ ਨੂੰ ਧਾਰਮਿਕ ਸਜ਼ਾ ਸੁਣਾਈ ਜਾ ਚੁੱਕੀ ਹੈ। ਇਸ ਸਜ਼ਾ ਦਾ ਸਿੱਖ ਧਰਮ ਅਤੇ ਖਾਸ ਕਰਕੇ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ। ਇਸ ਵਿਸ਼ੇਸ਼ […]

Continue Reading