“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ ਡਾ: ਬਲਬੀਰ ਸਿੰਘ
ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 04 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ […]
Continue Reading