“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ
ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ […]
Continue Reading