ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ
ਚੰਡੀਗੜ੍ਹ, 3 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ […]
Continue Reading