ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ
ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ 2005 ਕਾਡਰ ਦੇ ਆਈ.ਏ.ਐਸ. ਅਧਿਕਾਰੀ ਸ. ਮਾਲਵਿੰਦਰ ਸਿੰਘ ਜੱਗੀ ਨੂੰ ਉਨ੍ਹਾਂ ਦੀ ਸੇਵਮੁਕਤੀ ਦੀ ਪੂਰਵ ਸੰਧਿਆ ‘ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਸ੍ਰੀ ਜੱਗੀ 31 ਮਾਰਚ, 2025 ਨੂੰ 33 ਸਾਲ ਦੀ ਸ਼ਾਨਦਾਰ […]
Continue Reading