ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ
ਫਾਜ਼ਿਲਕਾ 5 ਜਨਵਰੀ,ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ ।ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ […]
Continue Reading