ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ ਕਈ ਜ਼ਖ਼ਮੀ
ਦੀਨਾਨਗਰ, 24 ਮਾਰਚ,ਬੋਲੇ ਪੰਜਾਬ ਬਿਊਰੋ :ਦੀਨਾਨਗਰ ਦੇ ਪਿੰਡ ਡੀਂਡਾ ਨੇੜੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਪਰਿਵਾਰ ਅਚਾਨਕ ਸੰਤੁਲਨ ਗੁਆ ਬੈਠਾ ਅਤੇ ਸੜਕ ਤੋਂ ਹੇਠਾਂ ਡਿੱਗ ਕੇ ਪਲਟ ਗਿਆ। ਜਿਸ ਕਾਰਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਾਰ ‘ਚ ਸਵਾਰ ਉਸ ਦੀਆਂ ਭੈਣਾਂ ਵੀ ਗੰਭੀਰ ਜ਼ਖਮੀ ਹੋ ਗਈਆਂ। ਇਸ […]
Continue Reading