ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ
ਚੰਡੀਗੜ੍ਹ/ਖੰਨਾ, 6 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ […]
Continue Reading