47 ਸਾਲਾਂ ਬਾਅਦ ਮਨਾਇਆ ਗਿਆ ਪਾਕਿਸਤਾਨ ‘ਚ ਲੋਹੜੀ ਦਾ ਤਿਉਹਾਰ

ਇਸਲਾਮਾਬਾਦ, 14 ਜਨਵਰੀ, ਬੋਲੇ ਪੰਜਾਬ ਬਿਊਰੋ :ਇਕ ਪਾਸੇ ਜਿੱਥੇ ਸਾਰੇ ਦੇਸ਼ ਅਤੇ ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਪੂਰੇ ਜੋਸ਼ ਨਾਲ ਮਨਾਇਆ ਗਿਆ, ਉੱਥੇ ਹੀ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਵਿੱਚ ਵੀ ਲੋਹੜੀ ਦਾ ਤਿਉਹਾਰ ਵੱਡੀ ਧੂਮਧਾਮ ਨਾਲ ਮਨਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ 47 ਸਾਲਾਂ ਬਾਅਦ ਪਾਕਿਸਤਾਨ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਹੈ, […]

Continue Reading