ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ
ਚੰਦਪੁਰ (ਬਲਾਕ ਮਾਜਰੀ), 30 ਨਵੰਬਰ,ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ।ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ […]
Continue Reading