ਟੀ.ਡੀ.ਆਈ ਦੇ ਸੈਕਟਰ 110-111 ਦੀਆਂ ਜਥੇਬੰਦੀਆਂ ਵੱਲੋਂ ਗਮਾਡਾ/ਪੁੱਡਾ ਖਿਲਾਫ ਧਰਨਾ 18 ਦਸੰਬਰ ਨੂੰ

18 ਦਸੰਬਰ ਤੋਂ ਲਗਾਤਾਰ ਦਫਤਰ ਅੱਗੇ ਭੁੱਖ ਹੜਤਾਲ ਤੇ ਬੈਠਣ ਦਾ ਫੈਸਲਾ ਮੋਹਾਲੀ, 13 ਦਸੰਬਰ ,ਬੋਲੇ ਪੰਜਾਬ ਬਿਊਰੋ : ਟੀ.ਡੀ.ਆਈ ਦੇ ਸੈਕਟਰ 110-111 ਦੀਆਂ ਰੈਜੀਡੈਂਸ ਵੈਲਫੇਅਰ ਐਸ਼ੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਾਰੀਆਂ ਜਥੇਬੰਦੀਆਂ ਮਿਲ ਕੇ ਗਮਾਡਾ/ਪੁੱਡਾ ਦੀ ਅਫਸਰਸ਼ਾਹੀ ਖਿਲਾਫ ਸੰਘਰਸ਼ ਵਿੱਢਣਗੀਆਂ। […]

Continue Reading