ਦਿਲਜੀਤ ਦੋਸਾਂਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ
ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦਿਲ ਲੁਮਿਨਾਟੀ ਟੂਰ 31 ਦਸੰਬਰ ਦੀ ਰਾਤ ਨੂੰ ਸਮਾਪਤ ਹੋ ਗਿਆ। ਲੁਧਿਆਣਾ ਸ਼ੋਅ ਤੋਂ ਬਾਅਦ ਦਿਲਜੀਤ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਗਏ। ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਸ ਤੋਂ ਬਾਅਦ […]
Continue Reading