ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦੇ ਇਕ ਵਿਸ਼ੇ ਦੀ ਪ੍ਰੀਖਿਆ ਰੱਦ ਕੀਤੀ
ਐੱਸ.ਏ.ਐੱਸ ਨਗਰ, 26 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਮਿਤੀ 12-03-25 ਨੂੰ ਲਈ ਗਈ ਪ੍ਰੀਖਿਆ ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਬੋਰਡ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ (ਵਿਸ਼ਾ […]
Continue Reading