ਵਿਦੇਸ਼ ‘ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਹੱਤਿਆ ਦਾ ਸ਼ੱਕ

ਗੁਰੂਹਰਸਹਾਏ, 29 ਮਾਰਚ,ਬੋਲੇ ਪੰਜਾਬ ਬਿਊਰੋ :ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਗੁਰੂਹਰਸਹਾਏ ਨੇੜਲੇ ਪਿੰਡ ਕੋਹਰ ਸਿੰਘ ਵਾਲਾ ਦੇ ਰਹਿਣ ਵਾਲੇ ਨੌਜਵਾਨ ਖੁਸਵੀਰ ਸਿੰਘ ਖੁਸ਼ੀ ਦੀ ਭੇਦਭਰੀ ਹਾਲਤ ’ਚ ਮੌਤ ਹੋ ਗਈ।ਮ੍ਰਿਤਕ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਢਾਈ ਸਾਲ ਪਹਿਲਾਂ ਮਨੀਲਾ ਦੇ ਜ਼ਿਲ੍ਹਾ ਸਿਬੋ ਗਿਆ ਸੀ, ਜਿੱਥੇ ਉਹ ਆਪਣਾ ਕਾਰੋਬਾਰ ਕਰ ਰਿਹਾ […]

Continue Reading

ਕੈਨੇਡਾ ਦੇ ਬਰੈਂਪਟਨ ਸ਼ਹਿਰ ‘ਚ ਗੋਲੀਬਾਰੀ, ਪੰਜਾਬੀ ਨੌਜਵਾਨ ਦੀ ਮੌਤ

ਬਰੈਂਪਟਨ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਦੂਜੇ ਦੀ ਬਾਂਹ ‘ਤੇ ਗੋਲੀ ਲੱਗੀ ਹੈ। ਪੁਲਿਸ ਨੇ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਪੀੜਤ ਪੰਜਾਬੀ ਮੂਲ ਦੇ ਹਨ।ਗੁਆਂਢੀਆਂ ਦੇ ਦੱਸਣ ਮੁਤਾਬਿਕ ਜਦੋਂ ਗੋਲੀ ਚੱਲੀ […]

Continue Reading