ਭਿੱਖੀਵਿੰਡ ਪੁਲਿਸ ਨੇ ਫਰਜੀ ਮਹਿਲਾ ਆਈਪੀਐਸ ਕੀਤੀ ਗ੍ਰਿਫਤਾਰ
ਭਿੱਖੀਵਿੰਡ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਆਪਣੇ ਆਪ ਨੂੰ ਆਈਪੀਐਸ ਦੱਸ ਰਹੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ।ਏਐੱਸਆਈ ਪ੍ਰਤਾਪ ਸਿੰਘ ਮੁਤਾਬਿਕ ਉਨ੍ਹਾਂ ਨੇ ਜਿਸ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਉਹ ਆਪਣੇ ਖੁਦ ਨੂੰ ਆਈਪੀਐਸ ਦੱਸ ਰਹੀ ਸੀ ਪਰ ਉਹ ਇਸ ਅਹੁਦੇ ਨਾਲ ਸਬੰਧਿਤ ਕੋਈ ਪਛਾਣ ਪੱਤਰ ਜਾਂ ਆਈਡੀ ਕਾਰਡ ਪੇਸ਼ […]
Continue Reading