‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ
ਚੰਡੀਗੜ੍ਹ, 18 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਅਨੁਸਾਰ, ਭਾਰਤ ਵਿੱਚ ਹਰ ਰੋਜ਼ ਲਗਭਗ 1,400 ਸੜਕੀ ਹਾਦਸੇ ਅਤੇ 400 ਮੌਤਾਂ ਹੁੰਦੀਆਂ ਹਨ। […]
Continue Reading